ਸ਼ੇਅਰ ਬਾਜ਼ਾਰ ‘ਚ ਵੱਡੀ ਗਿਰਾਵਟ

27

ਮੁੰਬਈ, 6 ਦਸੰਬਰ : ਸ਼ੇਅਰ ਬਾਜਾਰ ਵਿਚ ਅੱਜ ਵੱਡੀ ਗਿਰਾਵਟ ਦਰਜ ਕੀਤੀ ਗਈ। ਸੈਂਸੈਕਸ ਅੱਜ 572.26 ਅੰਕਾਂ ਦੀ ਗਿਰਾਵਟ ਦੇ ਨਾਲ 35,312.13 ਅੰਕਾਂ ਉਤੇ ਬੰਦ ਹੋਇਆ।

ਇਸ ਤੋਂ ਇਲਾਵਾ ਨਿਫਟੀ 181.75 ਅੰਕਾਂ ਦੀ ਗਿਰਾਵਟ ਦੇ ਨਾਲ 10,601.15 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ।