ਪਾਕਿ ਵੱਲੋਂ ਜੰਮੂ ਕਸ਼ਮੀਰ ‘ਚ ਮੁੜ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹੀਦ

28

ਸ਼੍ਰੀਨਗਰ, 6 ਦਸੰਬਰ : ਪਾਕਿਸਤਾਨ ਨੇ ਅੱਜ ਜੰਮੂ ਕਸ਼ਮੀਰ ‘ਚ ਮੁੜ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਇਸ ਹਮਲੇ ਵਿਚ ਇੱਕ ਭਾਰਤੀ ਜਵਾਨ ਸ਼ਹੀਦ ਹੋ ਗਿਆ।