ਨਵੀਂ ਦਿੱਲੀ, 13 ਦਸਬੰਰ- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਪ੍ਰਧਾਨਗੀ ਛੱਡ ਚੁੱਕੇ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੀਕੇ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਿਸ ਤੋਂ ਕੱਲ੍ਹ ਤੱਕ ਰਿਪੋਰਟ ਮੰਗੀ ਹੈ।