ਨਵੀਂ ਦਿੱਲੀ, 26 ਦਸੰਬਰ – ਭਾਰਤੀ ਜਨਤਾ ਪਾਰਟੀ ਨੇ ਅੱਜ ਕੈਪਟਨ ਅਭਿਮਨਿਊ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਭਾਜਪਾ ਵੱਲੋਂ 2019 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਭਿਮਨਿਊ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ ਭਾਜਪਾ ਵਲੋਂ ਹੋਰ ਸੂਬਿਆਂ ਵਿਚ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਇਸ ਪ੍ਰਕਾਰ ਹੈ-