ਸਿਲੈਕਟ ਕਮੇਟੀ ਨੇ ਸੀਬੀਆਈ ਚੀਫ ਆਲੋਕ ਵਰਮਾ ਨੂੰ ਅਹੁਦੇ ਤੋਂ ਹਟਾਇਆ

41

ਨਵੀਂ ਦਿੱਲੀ, 10 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਉੱਚ ਪੱਧਰੀ ਕਮੇਟੀ ਨੇ ਅੱਜ ਸੀਬੀਆਈ ਨਿਰਦੇਸ਼ਕ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬੀਤੇ ਮੰਗਲਵਾਰ ਨੂੰ ਆਲੋਕ ਵਰਮਾ ਨੂੰ ਉਹਨਾਂ ਦੇ ਅਹੁਦੇ ਉਤੇ ਬਹਾਲ ਕਰ ਦਿੱਤਾ ਸੀ।