ਪ੍ਰਧਾਨ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ

19

ਨਵੀਂ ਦਿੱਲੀ, 13 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ ਮਾਨਵਤਾ ਦੇ ਰਾਹ ਦਿਖਾਉਂਦੇ ਹਨ।