ਜੀਂਦ ਜ਼ਿਮਨੀ ਚੋਣ ਵਿਚ ਭਾਜਪਾ ਨੇ ਮਾਰੀ ਬਾਜ਼ੀ

89

ਨਵੀਂ ਦਿੱਲੀ, 31 ਜਨਵਰੀ – ਹਰਿਆਣਾ ਦੇ ਜੀਂਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਭਾਜਪਾ ਨੇ ਵੱਡੀ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਉਮੀਦਵਾਰ ਕ੍ਰਿਸਨ ਮਿਡਾ ਨੇ 12,248 ਵੋਟਾਂ ਨਾਲ ਜਿੱਤ ਦਰਜ ਕੀਤੀ।

ਜੇਜੇਪੀ ਦੇ ਦਿਗਵਿਜੇ ਚੌਟਾਲਾ ਦੂਸਰੇ ਅਤੇ ਕਾਂਗਰਸ ਦੇ ਰਣਦੀਪ ਸੂਰਜੇਵਾਲਾ ਤੀਸਰੇ ਸਥਾਨ ਉਤੇ ਰਹੇ