<div><img class="alignnone size-full wp-image-7900" src="https://wishavwarta.in/wp-content/uploads/2017/11/punjab-vidhan-sabha.jpg" alt="" width="660" height="442" /></div> <div>ਚੰਡੀਗੜ੍ਹ, 1 ਜਨਵਰੀ: 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਸੱਤਵੇਂ ਸਮਾਗਮ ਲਈ ਰਾਜਪਾਲ, ਪੰਜਾਬ ਦੁਆਰਾ ਮੰਗਲਵਾਰ, 12 ਫਰਵਰੀ, 2019 ਨੂੰ 11.00 ਵਜੇ ਪੂਰਵ ਦੁਪਹਿਰ, ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।</div> <div></div>