ਅਭਿਨੇਤਰੀ ਸ਼ਿਲਪਾ ਸ਼ਿੰਦੇ ਕਾਂਗਰਸ ਵਿਚ ਸ਼ਾਮਿਲ

79

ਮੁੰਬਈ, 5 ਫਰਵਰੀ – ਅਭਿਨੇਤਰੀ ਸ਼ਿਲਪਾ ਸ਼ਿੰਦੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਈ। ਅੱਜ ਮੁੰਬਈ ਕਾਂਗਰਸ ਦੇ ਪ੍ਰਧਾਨ ਸੰਜੇ ਨਿਰੁਪਮ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਉਤੇ ਸਵਾਗਤ ਕੀਤਾ।

ਦੱਸਣਯੋਗ ਹੈ ਕਿ  ਸ਼ਿਲਪਾ ਸ਼ਿੰਦੇ ਸੀਰੀਅਲ ‘ਭਾਬੀ ਜੀ ਘਰ ਪਰ ਹੈਂ’ ਨਾਲ ਕਾਫੀ ਪ੍ਰਸਿੱਧ ਹੋਈ ਸੀ. ਸ਼ਿੰਦੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦਸੰਬਰ 1999 ਵਿੱਚ ਭਾਬੀ ਵਿੱਚ ਨਕਾਰਾਤਮਕ ਭੂਮਿਕਾ ਨਾਲ ਕੀਤੀ