ਕਾਮੇਡੀਅਨ ਕਪਿਲ ਸ਼ਰਮਾ ਵਲੋਂ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ

56

ਅੰਮ੍ਰਿਤਸਰ, 5 ਫਰਵਰੀ – ਕਾਮੇਡੀਅਨ ਕਪਿਲ ਸ਼ਰਮਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਕਪਿਲ ਸ਼ਰਮਾ ਨੇ ਆਪਣੀ ਇਸ ਮੁਲਾਕਾਤ ਬਾਰੇ ਟਵਿੱਟਰ ਉਤੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਮਨਮੋਹਨ ਸਿੰਘ ਦੀ ਧਰਮ ਪਤਨੀ ਵੀ ਮੌਜੂਦ ਸਨ।