ਰੋਹਿਤ ਤੋਂ ਬਾਅਦ ਸ਼ਿਖਰ ਧਵਨ ਵੀ ਆਊਟ

15

ਵੈਲਿੰਗਟਨ, 6 ਫਰਵਰੀ – ਨਿਊਜ਼ੀਲੈਂਡ ਨੇ ਪਹਿਲੇ ਟੀ-20 ਮੈਚ ਵਿਚ ਅੱਜ ਭਾਰਤ ਸਾਹਮਣੇ ਜਿੱਤ ਲਈ 220 ਦੌੜਾਂ ਦਾ ਟੀਚਾ ਰੱਖਿਆ ਹੈ। ਇਸ ਦੌਰਾਨ ਜਿੱਤ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਖਰਾਬ ਰਹੀ। ਰੋਹਿਤ ਸ਼ਰਮਾ 1 ਅਤੇ ਧਵਨ 29 ਦੌੜਾਂ ਬਣਾ ਕੇ ਆਊਟ ਹੋਇਆ।

ਖਬਰ ਲਿਖੇ ਜਾਣ ਤੱਕ ਭਾਰਤ ਨੇ 6 ਓਵਰਾਂ ਬਾਅਦ 2 ਵਿਕਟਾਂ ਦੇ ਨੁਕਸਾਨ ਤੇ 53 ਦੌੜਾਂ ਬਣਾ ਲਈਆਂ ਸਨ.