ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ਵਿਚ ਏ.ਐੱਸ.ਆਈ ਸਸਪੈਂਡ

109
ਲੁਧਿਆਣਾ, 11 ਫਰਵਰੀ – ਲੁਧਿਆਣਾ ਵਿਚ ਵਾਪਰੀ ਸਮੂਹਿਕ ਬਲਾਤਕਾਰ ਦੀ ਘਟਨਾ ਤੋਂ ਬਾਅਦ ਏ.ਐੱਸ.ਆਈ ਵਿਦਿਆ ਰਤਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁੱਲਾਂਪੁਰ ਦਾਖਾਂ ਵਿਚ ਤਾਇਨਾਤ ਏ.ਐੱਸ.ਆਈ ਨੂੰ ਇਸ ਮਾਮਲੇ ਦੀ ਜਾਂਚ ਵਿਚ ਕੁਤਾਹੀ ਕਰਨ ਦੇ ਦੋਸ਼ ਹੇਠ ਸਸਪੈਂਡ ਕੀਤਾ ਗਿਆ ਹੈ