<div><img class="alignnone size-full wp-image-24084" src="https://wishavwarta.in/wp-content/uploads/2018/05/Navjot-Singh-Sidhu-pic.jpg" alt="" width="392" height="473" />ਕਰਤਾਰਪੁਰ ਸਾਹਿਬ ਲਾਂਘੇ ਦੇ ਸਵਾਲ ਨੂੰ ਸਿੱਧੂ ਨੇ ਟਾਲਿਆ</div> <div></div> <div>ਚੰਡੀਗੜ੍ਹ: ਕੈਬਿਨੇਟ ਮੰਤਰੀ ਨਵਜੋਤ ਸਿੰਘ ਨੇ ਜੰਮੂ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਨੂੰ ਵੀ ਮਾਰਨਾ ਇੱਕ ਕਾਇਰਾਨਾ ਹਰਕਤ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਸਿੱਧੂ ਨੇ ਕਰਤਾਰਪੁਰ ਲਾਂਘੇ ਦੇ ਸਵਾਲ ਪੁੱਛਣ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।</div>