<h4><img class="alignnone size-full wp-image-9089" src="https://wishavwarta.in/wp-content/uploads/2017/11/breaking-news-logo-1.jpg" alt="" width="500" height="390" /></h4> <h4>ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਵਿਚ ਕੱਲ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਵਿਚ ਭਾਰੀ ਗੁੱਸਾ ਹੈ। ਇਸ ਦੌਰਾਨ ਭਾਰਤ ਨੇ ਵੱਡਾ ਫ਼ੈਸਲਾ ਲੈਂਦਿਆਂ ਆਪਣੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਪਾਕਿਸਤਾਨ ਤੋਂ ਵਾਪਿਸ ਬੁਲਾ ਲਿਆ ਹੈ।</h4> <h4>ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਵਾਪਿਸ ਦਿੱਲੀ ਬੁਲਾਇਆ ਗਿਆ ਹੈ। ਉਹਨਾਂ ਨੂੰ ਮੌਜੂਦਾ ਹਾਲਾਤ ’ਤੇ ਚਰਚਾ ਲਈ ਬੁਲਾਇਆ ਗਿਆ ਹੈ।</h4>