ਪਾਕਿ ਵਿਦੇਸ਼ ਮੰਤਰੀ ਨੇ ਅੱਤਵਾਦੀ ਮਸੂਦ ਬਾਰੇ ਕੀਤਾ ਵੱਡਾ ਖੁਲਾਸਾ

59

ਇਸਲਾਮਾਬਾਦ, 28 ਫਰਵਰੀ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਅੱਤਵਾਦੀ ਮਸੂਦ ਅਜਹਰ ਪਾਕਿਸਤਾਨ ਵਿਚ ਹੀ ਹੈ। ਇਕ ਇੰਟਰਵਿਊ ਵਿਚ ਕੁਰੈਸ਼ੀ ਨੇ ਕਿਹਾ ਕਿ ਪੁਲਵਾਮਾ ਹਮਲੇ ਦੇ ਦੋਸ਼ੀ ਇਹ ਅੱਤਵਾਦੀ ਪਾਕਿਸਤਾਨ ਵਿਚ ਹੀ ਹੈ।