ਨਵੀਂ ਦਿੱਲੀ, 5 ਮਾਰਚ – ਸਾਲ 2012 ਵਿਚ ਪਰਿਵਾਰਕ ਮੈਂਬਰਾਂ ਦੀ ਹੱਤਿਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਫਤਿਹਗੜ੍ਹ ਸਾਹਿਬ ਦੇ ਖੁਸ਼ਵਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।
ਸੁਪਰੀਮ ਕੋਰਟ ਨੇ ਖੁਸ਼ਵਿੰਦਰ ਸਿੰਘ ਨੂੰ ਹਾਈਕੋਰਟ ਵਲੋਂ ਸੁਣਾਈ ਗਈ ਫਾਂਸੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਹੈ। ਖੁਸ਼ਵਿੰਦਰ ਸਿੰਘ ’ਤੇ ਪਤਨੀ ਦੇ 6 ਰਿਸ਼ਤੇਦਾਰਾਂ ਨੂੰ ਕਤਲ ਕਰਨ ਦਾ ਦੋਸ਼ ਹੈ.