ਗਿਆਨੀ ਹਰਪ੍ਰੀਤ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਕੀਤਾ ਰੀਲੀਜ਼

29

ਚੰਡੀਗੜ੍ਹ, 9 ਮਾਰਚ – ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨਾਨਕਸ਼ਾਹੀ ਕੈਲੰਡਰ ਰੀਲੀਜ਼ ਕੀਤਾ। ਇਸ ਮੌਕੇ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਵੀ ਮੌਜੂਦ ਸਨ।