<img class="alignnone size-full wp-image-38581" src="https://wishavwarta.in/wp-content/uploads/2019/01/capt.-photo.jpg" alt="" width="400" height="400" /> ਚੰਡੀਗੜ੍ਹ, 12 ਮਾਰਚ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਫ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਚੋਣਾਂ ਆਪਣੇ ਦਮ ਉਤੇ ਲੜੇਗੀ।