ਚੰਡੀਗੜ, 18 ਮਾਰਚ – ਪਾਕਿਸਤਾਨ ਵਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਦਾ ਨੌਜਵਾਨ ਕਰਮਜੀਤ ਸਿੰਘ (25) ਸ਼ਹੀਦ ਹੋ ਗਿਆ। ਪਾਕਿਸਤਾਨ ਵਲੋਂ ਜੰਮੂ ਕਸ਼ਮੀਰ ਦੇ ਰਾਜੌਰੀ ਵਿਚ ਗੋਲੀਬਾਰੀ ਕੀਤੀ ਗਈ, ਜਿਸ ਵਿਚ ਪੰਜਾਬ ਦਾ ਕਰਮਜੀਤ ਸਿੰਘ ਸ਼ਹੀਦ ਹੋ ਗਿਆ।
ਇਸ ਦੌਰਾਨ ਕਰਮਜੀਤ ਸਿੰਘ ਦੀ ਮੌਤ ਦੀ ਖਬਰ ਸੁਣ ਕੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।