ਨਵੀਂ ਦਿੱਲੀ, 22 ਮਾਰਚ – ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ। ਗੌਤਮ ਗੰਭੀਰ ਅੱਜ ਇਥੇ ਕੇਂਦਰੀ ਮੰਤਰੀ ਸ਼੍ਰੀ ਅਰੁਣ ਜੇਟਲੀ ਅਤੇ ਸ਼੍ਰੀ ਰਵੀ ਪ੍ਰਸ਼ਾਦ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਹੋਏ.
ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਗੌਤਮ ਗੰਭੀਰ ਨਵੀਂ ਦਿੱਲੀ ਸੀਟ ਤੋਂ ਚੋਣ ਲੜ ਸਕਦੇ ਹਨ।