ਪੰਜਾਬੀ ਫਿਲਮਾਂ ਦੀ ਹੀਰੋਇਨ ਜਪੁਜੀ ਖਹਿਰਾ ਨੂੰ ਸਦਮਾ, ਪਿਤਾ ਸਵਰਗਵਾਸ

60

ਚੰਡੀਗੜ, 2 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਭਿਨੇਤਰੀ ਜਪੁਜੀ ਖਹਿਰਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਹਨਾਂ ਦੇ ਪਿਤਾ ਪ੍ਰੇਮ ਪ੍ਰਕਾਸ਼ ਸਿੰਘ ਖਹਿਰਾ ਆਸਟਰੇਲੀਆ ਵਿਖੇ ਅਚਨਚੇਤ ਸਦੀਵੀ ਵਿਛੋੜਾ ਦੇ ਗਏ।