‘ਪੀ.ਐੱਮ. ਨਰਿੰਦਰ ਮੋਦੀ’ ਫਿਲਮ 5 ਅਪ੍ਰੈਲ ਨੂੰ ਨਹੀਂ ਹੋਵੇਗੀ ਰਿਲੀਜ਼

24

ਨਵੀਂ ਦਿੱਲੀ, 4 ਅਪ੍ਰੈਲ – ‘ਪੀ.ਐੱਮ. ਨਰਿੰਦਰ ਮੋਦੀ’ ਫਿਲਮ 5 ਅਪ੍ਰੈਲ ਨੂੰ ਰਿਲੀਜ਼ ਨਹੀਂ ਹੋਵੇਗੀ। ਇਹ ਜਾਣਕਾਰੀ ਅੱਜ ਇਸ ਫਿਲਮ ਦੇ ਪ੍ਰੋਡਿਊਸਰ ਸੰਦੀਪ ਸਿੰਘ ਨੇ ਇੱਕ ਟਵੀਟ ਰਾਹੀਂ ਦਿੱਤੀ। ਉਹਨਾਂ ਕਿਹਾ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਬਾਰੇ ਜਲਦੀ ਹੀ ਸੂਚਿਤ ਕੀਤਾ ਜਾਵੇਗਾ।