ਭਾਰਤੀ ਚੋਣ ਕਮਿਸ਼ਨ ਵੱਲੋਂ 17 ਡਿਪਟੀ ਸੁਪਰਡੈਂਟਜ਼ ਆਫ ਪੁਲਿਸ ਦੀ ਜੁਆਇਨਿੰਗ ਅਤੇ ਤਾਇਨਾਤੀ ਨੂੰ ਪ੍ਰਵਾਨਗੀ

61

ਭਾਰਤੀ ਚੋਣ ਕਮਿਸ਼ਨ ਵੱਲੋਂ 17 ਡਿਪਟੀ ਸੁਪਰਡੈਂਟਜ਼ ਆਫ ਪੁਲਿਸ ਦੀ ਜੁਆਇਨਿੰਗ ਅਤੇ ਤਾਇਨਾਤੀ ਨੂੰ ਪ੍ਰਵਾਨਗੀ
ਚੰਡੀਗੜ, 9 ਅਪ੍ਰੈਲ:
ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਗ੍ਰਹਿ ਮਾਮਲੇ ਵਿਭਾਗ ਵੱਲੋਂ ਨਿਯੁਕਤ ਕੀਤੇ 17 ਡਿਪਟੀ ਸੁਪਰਡੈਂਟ ਆਫ ਪੁਲਿਸ ਦੀ ਜੁਆਇਨਿੰਗ ਅਤੇ ਤਾਇਨਾਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ. ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਦੁਆਰਾ ਨਿਯੁਕਤ 17 ਡਿਪਟੀ ਸੁਪਰਡੈਂਟਜ਼ ਆਫ ਪੁਲਿਸ ਦੀ ਜੁਆਇਨਿੰਗ ਅਤੇ ਤਾਇਨਾਤੀ ਸਬੰਧੀ ਕਲੈਰੀਫਿਕੇਸ਼ਨ ਦੀ ਮੰਗ ਕੀਤੀ ਗਈ ਸੀ।