ਬਲਾਚੌਰ ਵਿਧਾਨ ਸਭਾ ਹਲਕੇ ਤੋ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ,ਅਤੇ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਜੀ ਦੀ ਹੋਈ ਮੌਤ। ਚੌਧਰੀ ਨੰਦ ਲਾਲ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਚਲਦੇ ਆ ਰਹੇ ਸਨ।ਮੋਹਾਲੀ ਦੇ ਆਈਵੀਵਾਈ ਹਸਪਤਾਲ ਵਿੱਚ ਲਏ ਚੌਧਰੀ ਨੰਦ ਲਾਲ ਨੇ ਆਖ਼ਰੀ ਸਾਹ। ਸਵ. ਚੌਧਰੀ ਨੰਦ ਲਾਲ ਜੀ ਦਾ ਅੰਤਮ ਸੰਸਕਾਰ ਕੱਲ 15 ਅਪ੍ਰੈਲ ਦਿਨ ਸੋਮਵਾਰ ਨੂੰ ਕਰੀਬ 10 ਵਜੇ ਉਹਨਾਂ ਦੇ ਜੱਦੀ ਪਿੰਡ ਕਰੀਮਪੁਰੀ ਧਿਆਨੀ ਨੇੜੇ ਸੜੋਆ (ਬਲਾਚੌਰ) ਵਿਖੇ ਕੀਤਾ ਜਾਵੇਗਾ।ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਮੁੱਚੀ ਲੀਡਰ ਸ਼ਿੱਪ ਵਲੋਂ ਸਵ. ਚੌਧਰੀ ਨੰਦ ਲਾਲ ਜੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਚੰਡੀਗੜ੍ਹ, 18 ਅਪ੍ਰੈਲ : 14 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ...