<h4><img class="alignnone size-full wp-image-21256" src="https://wishavwarta.in/wp-content/uploads/2018/04/wheat-cutting.jpg" alt="" width="500" height="302" /></h4> <h4>ਚੰਡੀਗੜ੍ਹ, 16 ਅਪ੍ਰੈਲ – ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਕਈ ਥਾਈਂ ਹੋਈ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।</h4> <h4>ਇਸ ਦੌਰਾਨ ਅੱਜ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਬੇਮੌਸਮੀ ਬਾਰਿਸ਼ ਹੋਈ, ਜਿਸ ਨਾਲ ਮੰਡੀਆਂ ਵਿਚ ਪੁੱਜੀ ਕਣਕ ਅਤੇ ਖੇਤਾਂ ਵਿਚ ਖੜ੍ਹੀ ਫਸਲ ਨੂੰ ਤੇਜ ਹਨ੍ਹੇਰੀ ਨੇ ਬਹੁਤ ਜ਼ਿਆਦਾ ਨੁਕਸਾਨ ਪਹੁੰਚਾਇਆ।</h4> <h4>ਇਸ ਦੌਰਾਨ ਮੌਸਮ ਦੀ ਮਾਰ ਕਾਰਨ ਕਿਸਾਨ ਬੇਹੱਦ ਚਿੰਤਾ ਵਿਚ ਹਨ, ਕਿਉਂਕਿ ਉਹਨਾਂ ਦੀ ਪੱਕੀ ਕਣਕ ਨੂੰ ਭਾਰੀ ਨੁਕਸਾਨ ਪੁੱਜਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।</h4>