<img class="alignnone size-full wp-image-14451" src="https://wishavwarta.in/wp-content/uploads/2018/01/JAGMEET_SINGH_BRAR_.jpg" alt="" width="636" height="467" /> ਸ਼੍ਰੀ ਮੁਕਤਸਰ ਸਾਹਿਬ, 19 ਅਪ੍ਰੈਲ – ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਉਹ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਹੋਏ।