ਚੰਡੀਗੜ, 19 ਅਪ੍ਰੈਲ – ਸੰਗਰੂਰ ‘ਚ ਆਮ ਆਦਮੀ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਿਲ ਹੋ ਗਏ।
ਇਹ ਆਗੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਹੋਏ।
Big blow to @AamAadmiParty & @PunjabiEkta_ in Sangrur as senior party leaders join @INCPunjab along with supporters in presence of @capt_amarinder. @KewalDhillonINC pic.twitter.com/lk3khYblgI
— Raveen Thukral (@Raveen64) April 19, 2019