24 ਅਪ੍ਰੈਲ 2019 ਸਵੇਰੇ 9 ਤੋਂ 10 ਵਜੇ ਮੋਤੀਬਾਗ ਵਿਚ ਤੁਹਾਨੂੰ ਮਿਲਣ ਅਤੇ ਹਰ ਇਕ ਸਵਾਲ ਦਾ ਜਵਾਬ ਦੇਣ ਲਈ ਹਾਜਿਰ ਰਹਾਂਗੀ। ਆਸ ਕਰਦੀ ਹਾਂ ਕਿ ਤੁਸੀਂ ਇਸ ਪ੍ਰੋਗਰਾਮ ਦਾ ਹਿੱਸਾ ਬਣੋਗੇ।
ਭਾਜਪਾ ਨੇ ਪਿਛਲੇ 10 ਸਾਲਾਂ ‘ਚ ਅਜਿਹਾ ਕੁਝ ਨਹੀਂ ਕੀਤਾ, ਜਿਸ ਦਾ ਜਨਤਾ ਚੋਣਾਂ ‘ਚ ਮੂੰਹ ਤੋੜਵਾਂ ਜਵਾਬ ਦੇਵੇਗੀ: ਮਨੀਸ਼ ਤਿਵਾੜੀ
ਚੰਡੀਗੜ੍ਹ 25 ਅਪ੍ਰੈਲ( ਵਿਸ਼ਵ ਵਾਰਤਾ )-ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਨੇ ਅੱਜ ਰਾਜੀਵ ਗਾਂਧੀ ਕਾਂਗਰਸ ਭਵਨ, ਸੈਕਟਰ 35,...