ਚੰਡੀਗੜ, 23 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜ ਪੱਧਰੀ ਵਰਲਡ ਰੈਡ ਕਰਾਸ ਡੇ ਮਨਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਵੱਲੋਂ 8 ਮਈ 2019 ਨੂੰ ਐਸ.ਏ.ਐਸ. ਨਗਰ ਮੋਹਾਲੀ ਵਿੱਖੇ ਰਾਜ ਪੱਧਰੀ ਵਰਲਡ ਰੈਡ ਕਰਾਸ ਡੇ ਮਨਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਇਨ੍ਹਾਂ ਕਾਰਜਾਂ ਸਬੰਧੀ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਗਈ ਹੈ ਕਿ ਇਸ ਸਮਾਗਮ ਵਿੱਚ ਕਿਸੇ ਰਾਜਨੀਤਕ ਵਿਅਕਤੀ ਜਾਂ ਪਾਰਟੀ ਦੀ ਫੌਟੋ/ਸੰਦੇਸ਼/ਲੋਗੋ/ਚਿੰਨ੍ਹ ਨਾ ਪ੍ਰਦਰਸ਼ਿਤ ਕੀਤੀ ਜਾਵੇ।ਇਸ ਤੋਂ ਇਲਾਵਾ ਇਹ ਵੀ ਧਿਆਨ ਰੱਖਿਆ ਜਾਵੇ ਕਿ ਸਤਾਧਾਰੀ ਪਾਰਟੀ ਦੇ ਹੱਕ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਤਰ੍ਹਾਂ ਦਾ ਕੋਈ ਪ੍ਰਭਾਵ ਨਾ ਦਿੱਤਾ ਜਾਵੇ ਅਤੇ ਨਾ ਹੀ ਪੈਦਾ ਕੀਤਾ ਜਾਵੇ।ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਸਮਾਗਮ ਨਾਲ ਕੋਈ ਰਾਜਨੀਤਕ ਵਿਅਕਤੀ ਨਾ ਜੁੜੇ।

ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਤੋਂ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ...