ਚੰਡੀਗੜ, 25 ਅਪ੍ਰੈਲ : ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ, ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਵਧੀਕ ਡਾਇਰੈਕਟਰ ਫੈਕਟਰੀਜ਼, ਐਮ.ਪੀ. ਬੇਰੀ ਨੂੰ ਮੁਅੱਤਲ ਕਰਨ ਦੇ ਨਾਲ ਨਾਲ ਉਨ•ਾਂ ਖਿਲਾਫ਼ ਸਖ਼ਤ ਪ੍ਰਸ਼ਾਸਕੀ ਕਾਰਵਾਈ ਕਰਨ ਲਈ ਵੀ ਕਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਪਾਇਆ ਗਿਆ ਸੀ।
ਸਿਸਟਮ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ•ੋਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਚੇਤਾਵਨੀ ਦਿੱਤੀ ਅਜਿਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...