ਚੰਡੀਗੜ੍ਹ, 14 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।
होशियारपुर में चुनावी जनसभा के दौरान केंद्र सरकार पर जमकर बरसे भगवंत मान
होशियारपुर में चुनावी जनसभा के दौरान केंद्र सरकार पर जमकर बरसे भगवंत मान मान ने होशियारपुर से आप प्रत्याशी...