ਚੰਡੀਗੜ, 23 ਮਈ : ਲੋਕ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਰੁਝਾਨਾਂ ਅਨੁਸਾਰ ਪੰਜਾਬ ਦੀਆਂ 13 ਸੀਟਾਂ ਉਤੇ ਕਾਂਗਰਸ 1 ਤੇ ਅਕਾਲੀ ਦਲ 2 ਸੀਟਾਂ ‘ਤੇ ਅੱਗੇ ਚੱਲ ਰਹੇ ਹਨ।