ਜੰਮੂ-ਕਸ਼ਮੀਰ: ਸ਼ੋਪੀਆਂ ਜ਼ਿਲ੍ਹੇ ਦੇ ਮੋਲੂ–ਚਿਤਰਾਗਾਮ ਇਲਾਕੇ ’ਚ ਸੋਮਵਾਰ ਤੜਕਸਾਰ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਫਿਰਦੌਸ ਅਹਮਦ ਭੱਟ ਤੇ ਉਸਦੇ ਸਾਥੀ ਡਰਾਈਵਰ ਸੱਜਾਦ ਅਹਮਦ ਵੱਜੋਂ ਹੋਈ ਹੈ। ਇਹ ਦੋਵੇਂ ਅੱਤਵਾਦੀ ਕੁਲਗਾਮ ਦੇ ਰਹਿਣ ਵਾਲੇ ਹਨ। ਦਸੱਣਯੋਗ ਹੈ ਕਿ ਇੱਕ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਚੱਕ ਕੇ ਫ਼ਰਾਰ ਹੋ ਗਿਆ।
ਅਦਿਤੀ ਰਾਓ ਹੈਦਰੀ ਤੇ ਸਿਧਾਰਥ ਮੰਗਣੀ ਤੋਂ ਬਾਅਦ ਇਕੱਠੇ ਫਿਲਮ ਸਕ੍ਰੀਨਿੰਗ ਵਿੱਚ ਹੋਏ ਸ਼ਾਮਲ
ਅਦਿਤੀ ਰਾਓ ਹੈਦਰੀ ਤੇ ਸਿਧਾਰਥ ਮੰਗਣੀ ਤੋਂ ਬਾਅਦ ਇਕੱਠੇ ਫਿਲਮ ਸਕ੍ਰੀਨਿੰਗ ਵਿੱਚ ਹੋਏ ਸ਼ਾਮਲ ਮੁੰਬਈ, 19 ਅਪ੍ਰੈਲ (IANS,ਵਿਸ਼ਵ ਵਾਰਤਾ)...