ਆਸਟ੍ਰੇਲੀਆ ‘ਚ ਅੰਨ੍ਹੇਵਾਹ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

68

ਮੈਲਬੌਰਨ, 4 ਜੂਨ (ਗੁਰਪੁਨੀਤ ਸਿੰਘ ਸਿੱਧੂ) – ਆਸਟ੍ਰੇਲੀਆ ਦੇ ਡਾਰਵਿਨ ਸ਼ਹਿਰ ਵਿਚ ਅੱਜ ਇੱਕ ਵਿਅਕਤੀ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 4 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਨੇ ਇਸ ਗੋਲੀਬਾਰੀ ਦੇ ਸਬੰਧ ਵਿਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।