ਨਵੀਂ ਦਿੱਲੀ, 17 ਜੂਨ – ਦਿੱਲੀ ਵਿਚ ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ ਵਿਚ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।