<img class="alignnone size-full wp-image-44454" src="https://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 18 ਜੂਨ - ਕ੍ਰਿਕਟ ਵਿਸ਼ਵ ਕੱਪ ਵਿਚ ਅੱਜ ਇੰਗਲੈਂਡ ਤੇ ਅਫਗਾਨਿਸਤਾਨ ਵਿਚਾਲੇ ਮੈਚ ਹੋਣ ਜਾ ਰਿਹਾ ਹੈ। ਇਸ ਦੌਰਾਨ ਇੰਗਲੈਂਡ ਨੇ ਟੌਸ ਜਿੱਤ ਕੇ ਬੱਲੇਬਾਜੀ ਦਾ ਫੈਸਲਾ ਲਿਆ ਹੈ।