ਰਾਹੁਲ ਗਾਂਧੀ ਦੇ ਅਸਤੀਫੇ ‘ਤੇ ਪ੍ਰਿਯੰਕਾ ਗਾਂਧੀ ਨੇ ਕਿਹਾ – ਕੁਝ ਹੀ ਲੋਕਾਂ ਵਿਚ ਹੁੰਦੀ ਹੈ ਅਜਿਹੀ ਹਿੰਮਤ

13

ਨਵੀਂ ਦਿੱਲੀ, 4 ਜੁਲਾਈ – ਰਾਹੁਲ ਗਾਂਧੀ ਨੇ ਬੀਤੀ ਕੱਲ੍ਹ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਤੇ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਤੁਸੀਂ ਜੋ ਕੀਤਾ, ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿਚ ਹੁੰਦੀ ਹੈ।