ਅਮਰੀਕਾ ਤੇ ਕੈਨੇਡਾ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ

45

ਵਾਸ਼ਿੰਗਟਨ/ਕੈਨਬੇਰਾ, 6 ਜੁਲਾਈ – ਅਮਰੀਕਾ ਤੇ ਕੈਨੇਡਾ ਵਿਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ।

ਅਮਰੀਕਾ ਦੇ ਕੈਲੀਫੋਰਨੀਆ ਵਿਖੇ ਭੂਚਾਲ ਦੇ 7.1 ਤੀਬਰਤਾ ਵਾਲੇ ਅਤੇ ਕੈਨੇਡਾ ਵਿਚ 5 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਹਨਾਂ ਦੇਸ਼ਾਂ ਵਿਚ ਭੂਚਾਲ ਕਾਰਨ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।