ਕਰਤਾਰਪੁਰ ਲਾਂਘੇ ਸਬੰਧੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਕੱਲ੍ਹ

15

 

ਨਵੀ ਦਿੱਲੀ, 12 ਜੁਲਾਈ – ਕਰਤਾਰਪੁਰ ਲਾਂਘੇ ਸਬੰਧੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ। ਤਕਨੀਕੀ ਸੁਰੱਖਿਆ ਸਮੇਤ ਕਈ ਮੁੱਦਿਆਂ ਉਤੇ ਇਸ ਬੈਠਕ ਵਿਚ ਵਿਚਾਰ-ਚਰਚਾ ਹੋਵੇਗੀ।