ਚੰਡੀਗੜ੍ਹ, 16 ਜੁਲਾਈ – ਮੌਸਮ ਵਿਭਾਗ ਦਾ ਦਾਅਵਾ ਹੈ ਕਿ ਅਗਲੇ 24 ਘੰਟਿਆਂ ਵਿਚ ਪੰਜਾਬ ਤੇ ਚੰਡੀਗੜ ਵਿਚ ਭਾਰੀ ਬਾਰਿਸ਼ ਦੇ ਆਸਾਰ ਹਨ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਤੇ ਮਾਨਸੂਨ ਦੋਨੇਂ ਐਕਟਿਵ ਹਨ। ਬਾਰਿਸ਼ ਦਾ ਇਹ ਦੌਰ 17-18 ਜੁਲਾਈ ਤੱਕ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਬਾਰਿਸ਼ ਦੇ ਕੁਝ ਰੁਕਣ ਦੀ ਸੰਭਾਵਨਾ ਹੈ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...