ਸਚਿਨ ਤੇਂਦੂਲਕਰ ਕੌਮਾਂਤਰੀ ਕ੍ਰਿਕਟ ਪ੍ਰੀਸ਼ਦ ਦੇ ਹਾਲ ਆਫ ਫੇਮ ਵਿਚ ਸ਼ਾਮਿਲ

10

ਨਵੀਂ ਦਿੱਲੀ, 19 ਜੁਲਾਈ – ਮਾਸਟਰ ਬਲਾਸਟਰ ਸਚਿਨ ਤੇਂਦੂਲਕਰ ਨੂੰ ਕੌਮਾਂਤਰੀ ਕ੍ਰਿਕਟ ਪ੍ਰੀਸ਼ਦ ਦੇ ਹਾਲ ਆਫ ਫੇਮ ਵਿਚ ਸ਼ਾਮਿਲ ਕੀਤਾ ਗਿਆ ਹੈ।