<img class="alignnone size-full wp-image-47011" src="https://wishavwarta.in/wp-content/uploads/2019/07/priti-patel.jpg" alt="" width="258" height="277" /> ਨਵੀਂ ਦਿੱਲੀ, 25 ਜੁਲਾਈ – ਭਾਰਤੀ ਮੂਲ ਦੀ ਪ੍ਰੀਤੀ ਪਟੇਲ ਨੂੰ ਇੰਗਲੈਂਡ ਦੀ ਨਵੀਂ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਇਸ ਦੌਰਾਨ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਵੀ ਅਹੁਦਾ ਸੰਭਾਲ ਲਿਆ। ਦੱਸਣਯੋਗ ਹੈ ਕਿ ਪ੍ਰੀਤੀ ਦਾ ਪਿਛੋਕੜ ਭਾਰਤ ਦੇ ਗੁਜਰਾਤ ਸੂਬੇ ਨਾਲ ਹੈ।