ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਭਾਰਤ ਪਹੁੰਚਿਆ

74

ਅਟਾਰੀ, 1 ਅਗਸਤ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਬਾਅਦ ਦੁਪਹਿਰ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚਿਆ।

ਇਸ ਦੌਰਾਨ ਭਾਰਤ ਪਹੁੰਚਣ ਉਤੇ ਇਸ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।