<img class="alignnone size-full wp-image-765" src="https://wishavwarta.in/wp-content/uploads/2017/08/Amit-Shah.jpg" alt="" width="1400" height="780" /> <h1 class="m_325251007904337264gmail-m_8678978161038513gmail-ng-binding">ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਚੱਲ ਰਹੀ ਅੱਤਵਾਦੀ ਗਤਿਵਿਧੀਆਂ 'ਤੇ ਪ੍ਰਸ਼ਾਸਨ ਮੁੜ ਸਤਰਕ ਹੁੰਦਾ ਨਜ਼ਰ ਆ ਰਿਹਾ ਹੈ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਇੱਕ ਵੱਡੀ ਬੈਠਕ ਬੁਲਾਈ ਸੀ। ਇਸ ਬੈਠਕ ਵਿੱਚ ਅਮਿਤ ਸ਼ਾਹ ਤੋਂ ਇਲਾਵਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਗ੍ਰਹਿ ਸਕੱਤਰ ਰਾਜੀਵ ਗੌਬਾ ਵੀ ਬੈਠਕ ਵਿੱਚ ਮੌਜੂਦ ਸਨ। ਜਾਣਕਾਰੀ ਮੁਤਾਬਕ ਇਸ ਬੈਠਕ ਵਿੱਚ ਜੰਮੂ ਵਿੱਚ ਬਣੇ ਹਾਲਾਤਾਂ ਉੱਤੇ ਚਰਚਾ ਕੀਤੀ ਗਈ ਹੈ ਤੇ ਇਸ ਮਾਹੋਲ 'ਤੇ ਕਾਬੂ ਪਾਉਣ ਲਈ ਜਲਦ ਫ਼ੈਸਲਾ ਲਿਆ ਜਾ ਸਕਦਾ ਹੈ।</h1>