<img class="alignnone size-full wp-image-23731" src="https://wishavwarta.in/wp-content/uploads/2018/05/news-flash-485x327.jpg" alt="" width="485" height="327" /> <div>ਪਟਿਆਲਾ ਦੀ ਯਾਦਵਿੰਦਰਾ ਕਾਲੋਨੀ ਤੋਂ ਲਾਪਤਾ ਬੱਚੇ ਨੂੰ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਰਿਕਵਰ ਕਰ ਲਿਆ ਹੈ। ਪੁਲਿਸ ਮੁਤਾਬਕ ਬੱਚਾ ਆਪਣੀ ਪੜ੍ਹਾਈ ਨੂੰ ਲੈ ਕੇ ਕਈ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਸੀ। ਪੁਲਿਸ ਨੇ ਬੱਚੇ ਨੂੰ ਸਹੀ ਸਲਾਮਤ ਪਰਿਵਾਰ ਨੂੰ ਸੌਂਪ ਦਿੱਤਾ ਹੈ।</div>