ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਦੂਸਰੇ ਦਿਨ ਵੀ ਨਵਜੋਤ ਸਿੰਘ ਸਿੱਧੂ ਸੈਸ਼ਨ ਵਿਚ ਨਹੀਂ ਪਹੁੰਚੇ। ਪਿਛਲੇ ਦਿਨੀਂ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਆਪਣਾ ਸਰਕਾਰੀ ਆਵਾਸ ਖਾਲੀ ਕਰਕੇ ਆਪਣੇ ਹਲਕੇ ਅੰਮ੍ਰਿਤਸਰ ਵਿਚ ਰਹਿ ਰਹੇ ਹਨ। ਹੁਣ ਮੰਗਲਵਾਰ ਦੇ ਦਿਨ ਦਾ ਸੈਸ਼ਨ ਬਾਕੀ ਹੈ, ਜਿਸ ਵਿਚ ਨਵਜੋਤ ਸਿੱਧੂ ਦੇ ਆਉਣ ਦੀ ਉਮੀਦ ਨਾ ਦੇ ਬਰਾਬਰ ਹੈ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...