ਦਿੱਲੀ ਵਿਚ ਯਮੁਨਾ ਦੇ ਪਾਣੀ ਦਾ ਪੱਧਰ ਪਹੁੰਚਿਆ ਖਤਰੇ ਦੇ ਨਿਸ਼ਾਨ ਤੋਂ ਉਪਰ

21

ਨਵੀਂ ਦਿੱਲੀ, 20 ਅਗਸਤ – ਯਮੁਨਾ ਨਦੀ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਦਿੱਲੀ ਵਿਚ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ। ਇਸ ਦੌਰਾਨ ਦਿੱਲੀ ਵਿਚ ਯਮੁਨਾ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੀ ਹੈ।

ਇਸ ਦੌਰਾਨ ਪ੍ਰਸ਼ਾਸਨ ਵਲੋਂ ਹੇਠਲੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਜਾ ਰਿਹਾ ਹੈ।