<img class="alignnone size-full wp-image-281" src="https://wishavwarta.in/wp-content/uploads/2017/08/twdZNTw2.jpg" alt="" width="512" height="512" /> ਮੋਹਾਲੀ, 20 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਹਾਲੀ ਵਿਖੇ ‘ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੇ ਜਨਮ ਦਿਵਸ ਉਤੇ ਸ਼ੁਰੂ ਕੀਤੀ ਇਸ ਯੋਜਨਾ ਤਹਿਤ ਪੰਜਾਬ ਦੇ 45 ਲੱਖ ਤੋਂ ਵੱਧ ਪਰਿਵਾਰਾਂ ਨੂੰ ਲਾਭ ਮਿਲੇਗਾ।