ਚੰਡੀਗੜ੍ਹ, 22 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਨਵਾਂ ਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਅਤੇ ਲੋਹੀਆਂ ਦਾ ਅੱਜ ਹਵਾਈ ਸਰਵੇਖਣ ਕੀਤਾ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ ਅਤੇ 100 ਕਰੋੜ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।
Chief Minister @capt_amarinder singh is on an aerial survey of SBS Nagar, Ludhiana, Phillaur, Shahkot & Lohian. Rescue operations are in progress as there are 14 major breaches in river Satluj. pic.twitter.com/BKinAW9wX6
— CMO Punjab (@CMOPb) August 22, 2019