ਚੰਡੀਗੜ੍ਹ, 22 ਅਗਸਤ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਪੁਰਸਕਾਰ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਨੇ 3 ਵਾਰੀ ਸੋਨੇ ਦਾ ਮੈਡਲ ਜਿੱਤਣ ਵਾਲੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਹੈ।
Wrote to PM @NarendraModi ji, requesting to award Bharat Ratna to Shri Balbir Singh (Sr) for his outstanding performance in Hockey. He was a 3 time Olympic gold champion having played an imp role in 1948,1952 & Captain of 1956 win. He is the greatest ever centre-forward. pic.twitter.com/h9xPXfxWQo
— Capt.Amarinder Singh (@capt_amarinder) August 22, 2019